District Bureau of Employment and Enterprises,MANSA

  • Home
  • India
  • Mansa
  • District Bureau of Employment and Enterprises,MANSA

District Bureau of Employment and Enterprises,MANSA district emploment office mansa

14/10/2025
14/10/2025

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 16 ਅਕਤੂਬਰ 2025 ਦਿਨ ਵੀਰਵਾਰ ਨੂੰ Muthoot Micro fin Pvt. Ltd. ਅਤੇ Paytm ਵੱਲੋਂ Sales Executive ਅਤੇ Relationship Offices ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਜੀ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮੁੰਡੇ ਅਤੇ ਕੁੜੀਆਂ ਦੋਵੇਂ ਭਾਗ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ ਬਾਰ੍ਹਵੀਂ ਪਾਸ, ਉਮਰ ਸੀਮਾ 20 ਤੋਂ 32 ਤੱਕ ਹੈ। ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣਾ ਚਾਹੀਦਾ ਹੈ। ਅਸਾਮੀਆਂ ਦੀ ਗਿਣਤੀ 50 ਹੈ। ਤਾਨਖਾਹ 19000/- ਤੋਂ 21000/- ਰੁਪਏ ਅਤੇ ਪ੍ਰੋਤਸਾਹਨ ਪ੍ਰਤੀ ਮਹੀਨਾ ਹੋਵੇਗਾ। ਚਾਹਵਾਨ ਪ੍ਰਾਰਥੀ ਕੈਂਪ ਵਾਲੇ ਦਿਨ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ
ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਇੰਟਰਵਿਊ ਦਾ ਸਮਾਂ ਸਵੇਰੇ 10:30 ਤੋਂ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 7710326360 , 6284796434, 94641-78030,ਤੇ ਸੰਪਰਕ ਕੀਤਾ ਜਾ ਸਕਦਾ ਹੈ।

10/10/2025

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 13 ਅਕਤੂਬਰ 2025 ਦਿਨ ਸੋਮਵਾਰ ਨੂੰ Midland Microfin Pvt. Ltd. ਵੱਲੋਂ Centre Officer ਅਤੇ Training Centre Officer ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਜੀ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਕੇਵਲ ਲੜਕੇ ਹੀ ਭਾਗ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ ਬਾਰ੍ਹਵੀਂ ਪਾਸ, ਉਮਰ ਸੀਮਾ 20 ਤੋਂ 29 ਤੱਕ ਹੈ। ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣਾ ਚਾਹੀਦਾ ਹੈ। ਅਸਾਮੀਆਂ ਦੀ ਗਿਣਤੀ 40 ਹੈ। ਤਾਨਖਾਹ 12000/- ਤੋਂ 19000/- ਰੁਪਏ ਅਤੇ ਪ੍ਰੋਤਸਾਹਨ ਪ੍ਰਤੀ ਮਹੀਨਾ ਹੋਵੇਗਾ। ਚਾਹਵਾਨ ਪ੍ਰਾਰਥੀ ਕੈਂਪ ਵਾਲੇ ਦਿਨ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9875963744, 94641-78030,ਤੇ ਸੰਪਰਕ ਕੀਤਾ ਜਾ ਸਕਦਾ ਹੈ।

08/10/2025

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 10 ਅਕਤੂਬਰ 2025 ਦਿਨ ਸ਼ੁੱਕਰਵਾਰ ਨੂੰ Satin Credit Care Network Ltd. ਵੱਲੋਂ Field Staff, Quality Officer ਅਤੇ Project 90+ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ, ਉਮਰ ਸੀਮਾ 18 ਤੋਂ 32 ਸਾਲ ਤੱਕ ਦੇ ਸਰੀਰਕ ਤੌਰ ’ਤੇ ਫਿੱਟ ਲੜਕੇ ਹੀ ਭਾਗ ਲੈ ਸਕਦੇ ਹਨ। ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਤਨਖਾਹ 15000/- ਤੋਂ 26000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 92666-82455, 94641-78030,’ਤੇ ਸੰਪਰਕ ਕੀਤਾ ਜਾ ਸਕਦਾ ਹੈ।

30/09/2025

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ ਵਿਖੇ ਮਿਤੀ 30-09-2025 ਦਿਨ ਬੁੱਧਵਾਰ ਨੂੰ Bharat Financial Ltd. ( Bank) ਵੱਲੋਂ Customer Retention Officer ਅਤੇ Field Assistant Office Trainee ਭਰਤੀ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਜੀ ਵੱਲੋਂ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ(Boys) ਲੜਕੀਆਂ(Girls) ਭਾਗ ਲੈ ਸਕਦੇ ਹਨ। ਭਾਗ ਲੈਣ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 12th ਪਾਸ ਹੋਣੀ ਚਾਹੀਦੀ ਹੈ। ਉਮਰ ਸੀਮਾ 18 ਤੋਂ 32 ਸਾਲ ਅਤੇ ਤਨਖਾਹ 14000/- ਤੋਂ 18000/-ਪ੍ਰਤੀ ਮਹੀਨਾਂ ਦੇ ਕਰੀਬ ਹੋਵੇਗੀ। ਚਾਹਵਾਨ ਪ੍ਰਾਰਥੀ ਆਪਣਾ ਰਜਿਊਮ (Resume), ਅਧਾਰ ਕਾਰਡ, ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਆਦਿ ਲੈ ਕੇ ਕੈਂਪ ਵਾਲੇ ਦਿਨ ਮੰਗਲਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ ਪਹਿਲੀ ਮੰਜਿਲ ਵਿਖੇ ਸਵੇਰੇ 10:15 ਵਜੇ ਪਹੁੰਚਣ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 01:00 ਵਜੇ ਤੱਕ ਹੋਵੇਗਾ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 9478613106, 94641-78030 ਤੇ ਸੰਪਰਕ ਕਰੋ।

17/09/2025

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 19-09-2025 ਦਿਨ ਸ਼ੁੱਕਰਵਾਰ ਨੂੰ ‘Muthoot Microfin Ltd’ ਵੱਲੋਂ Relationship Officer ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਜੀ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ Relationship Officer ਦੀ ਭਰਤੀ ਲਈ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਕੁੜੀਆਂ ਦੀ ਜਰੂਰਤ ਹੈ, ਜਿੰਨ੍ਹਾਂ ਦੀ ਉਮਰ ਸੀਮਾ 20 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹ
ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ, ਅਧਾਰ ਕਾਰਡ ਦੀ ਫੋਟੋ ਕਾਪੀ, , ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਮਾਨਸਾ, ਨੇੜੇ ਡੀ.ਸੀ.ਦਫ਼ਤਰ, ਸੇਵਾ ਕੇਂਦਰ ਦੇ ਉੱਪਰ ਪਹਿਲੀ ਮੰਜਿਲ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਤਨਖਾਹ 19000+Fuel+incentive ਹੈ। ਅਸਾਮੀਆਂ ਦੀ ਗਿਣਤੀ 50 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:.00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 7710326360, 94641-78030 ਤੇ ਸੰਪਰਕ ਕੀਤਾ ਜਾ ਸਕਦਾ ਹੈ।

Address

COURT COMPLEX, ABOVE SUVIDHA CENTRE, MANSA
Mansa
151505

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm
Saturday 9am - 5pm

Telephone

+919464178030

Website

Alerts

Be the first to know and let us send you an email when District Bureau of Employment and Enterprises,MANSA posts news and promotions. Your email address will not be used for any other purpose, and you can unsubscribe at any time.

Contact The Business

Send a message to District Bureau of Employment and Enterprises,MANSA:

Share

Category